22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵੈਨੇਜ਼ੁਏਲਾ ਭੁਚਾਲ: ਮਦਦ ਲਈ ਅੱਗੇ ਆਇਆ ਅਮਰੀਕਾ

ਵਾਸ਼ਿੰਗਟਨ, ਡੀ.ਸੀ., 25 ਜੂਨ- ਵੈਨੇਜ਼ੁਏਲਾ ਵਿਚ ਆਏ ਭਿਆਨਕ ਭੂਚਾਲ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਹਤ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ....

Ad Position 21
No active advertisement
ਅਜੀਤ ਡੈਸਕ 25-06-2026

ਵਾਸ਼ਿੰਗਟਨ, ਡੀ.ਸੀ., 25 ਜੂਨ- ਵੈਨੇਜ਼ੁਏਲਾ ਵਿਚ ਆਏ ਭਿਆਨਕ ਭੂਚਾਲ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਹਤ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਟਰੰਪ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸੰਯੁਕਤ ਰਾਜ ਅਮਰੀਕਾ ਪੂਰੀ ਤਰ੍ਹਾਂ ਤਿਆਰ, ਇੱਛੁਕ ਅਤੇ ਸਹਾਇਤਾ ਕਰਨ ਦੇ ਯੋਗ ਹੈ। ਮੈਂ ਆਪਣੀ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਤੁਰੰਤ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਸੀਂ ਆਪਣੇ ਨਵੇਂ ਅਤੇ ਚੰਗੇ ਦੋਸਤਾਂ ਨਾਲ ਖੜ੍ਹੇ ਰਹਾਂਗੇ। ਸ਼ੁਰੂਆਤੀ ਰਿਪੋਰਟਾਂ ਚੰਗੀਆਂ ਨਹੀਂ ਹਨ।

Ad Position 22
No active advertisement
ਪਿਛਲੀ ਖ਼ਬਰ ਦੁੱਖ ਦੀ ਘੜੀ ’ਚ ਭਾਰਤ ਵੈਨਜ਼ੁਏਲਾ ਦੇ ਲੋਕਾਂ ਨਾਲ ਖੜ੍ਹਾ ਹੈ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਹਲਕਾ ਕਾਦੀਆਂ ਅੰਦਰ ਅਕਾਲੀ ਦਲ (ਬ) ਦੇ ਵੱਡੇ ਲੀਡਰ ਹੋ ਸਕਦੇ ਹਨ ‘ਆਪ’ ਸ਼ਾਮਿਲ
Ad Position 24