22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਦੁੱਖ ਦੀ ਘੜੀ ’ਚ ਭਾਰਤ ਵੈਨਜ਼ੁਏਲਾ ਦੇ ਲੋਕਾਂ ਨਾਲ ਖੜ੍ਹਾ ਹੈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,25 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਵਿਚ ਆਏ ਭਿਆਨਕ ਭੁਚਾਲਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕਿਹਾ....

Ad Position 21
No active advertisement
ਅਜੀਤ ਡੈਸਕ 25-06-2026

ਨਵੀਂ ਦਿੱਲੀ,25 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਵਿਚ ਆਏ ਭਿਆਨਕ ਭੁਚਾਲਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਇਸ ਤੋਂ ਬਹੁਤ ਦੁਖੀ ਹਾਂ।

ਭਾਰਤ ਦੇ ਲੋਕਾਂ ਵਲੋਂ, ਮੈਂ ਵੈਨੇਜ਼ੁਏਲਾ ਸਰਕਾਰ ਅਤੇ ਲੋਕਾਂ ਪ੍ਰਤੀ, ਖਾਸ ਕਰਕੇ ਉਨ੍ਹਾਂ ਪਰਿਵਾਰਾਂ ਪ੍ਰਤੀ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਅਸੀਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਇਸ ਮੁਸ਼ਕਿਲ ਸਮੇਂ ਦੌਰਾਨ ਪ੍ਰਭਾਵਿਤ ਸਾਰੇ ਲੋਕਾਂ ਨਾਲ ਏਕਤਾ ਵਿਚ ਖੜ੍ਹੇ ਹਾਂ।

ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਲੋਹੀਆਂ ਦੇ ਪ੍ਰਧਾਨ ਦੀ ਚੋਣ ਸ਼ੁਰੂ ਅਗਲੀ ਖ਼ਬਰ ਵੈਨੇਜ਼ੁਏਲਾ ਭੁਚਾਲ: ਮਦਦ ਲਈ ਅੱਗੇ ਆਇਆ ਅਮਰੀਕਾ
Ad Position 24