22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਬਾਬਾ ਬੰਦਾ ਸਿੰਘ ਬਹਾਦਰ ਜੀ ਜੀ ਸ਼ਹਾਦਤ ਨੂੰ ਨਮਨ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ,25 ਜੂਨ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਜ਼ਾਲਮ ਹਕੂਮਤਾਂ....

Ad Position 21
No active advertisement
ਅਜੀਤ ਡੈਸਕ 25-06-2026

ਨਵੀਂ ਦਿੱਲੀ,25 ਜੂਨ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ’ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਜ਼ਾਲਮ ਹਕੂਮਤਾਂ ਦੀਆਂ ਜੜ੍ਹਾਂ ਪੁੱਟਣ ਵਾਲੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਨਮਨ। ਬੇਇਨਸਾਫ਼ੀ ਅਤੇ ਜ਼ੁਲਮ ਖਿਲਾਫ਼ ਆਵਾਜ਼ ਚੁੱਕਣ ਦਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਜ਼ਬਾ ਰਹਿੰਦੀ ਦੁਨੀਆ ਤੀਕ ਸਾਡੇ ਲਈ ਪ੍ਰੇਰਨਾਸ੍ਰੋਤ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਖ਼ੁਦਕੁਸ਼ੀ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਧਰਨੇ ਦਾ ਐਲਾਨ
Ad Position 24