22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਖ਼ੁਦਕੁਸ਼ੀ

ਕਾਦੀਆਂ, (ਬਟਾਲਾ), 25 ਜੂਨ (ਹਰਦੀਪ ਸਿੰਘ ਸੰਧੂ)- ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਪਿੰਡ ਦੇ ਨੇੜੇ ਨਹਿਰ ਦੇ ਕੰਢੇ ’ਤੇ ਇਕ ਨੌਜਵਾਨ ਦੀ ਕੱਪੜੇ ਨਾਲ ਲਟਕਦੀ ਹੋਈ ਲਾਸ਼....

Ad Position 21
No active advertisement
ਅਜੀਤ ਡੈਸਕ 25-06-2026

ਕਾਦੀਆਂ, (ਬਟਾਲਾ), 25 ਜੂਨ (ਹਰਦੀਪ ਸਿੰਘ ਸੰਧੂ)- ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਪਿੰਡ ਦੇ ਨੇੜੇ ਨਹਿਰ ਦੇ ਕੰਢੇ ’ਤੇ ਇਕ ਨੌਜਵਾਨ ਦੀ ਕੱਪੜੇ ਨਾਲ ਲਟਕਦੀ ਹੋਈ ਲਾਸ਼ ਮਿਲੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦਾ ਤਾਂਤਾ ਲੱਗ ਗਿਆ ਅਤੇ ਫਿਰ ਮੌਕੇ ’ਤੇ ਥਾਣਾ ਸੇਖਵਾਂ ਦੀ ਪੁਲਿਸ ਨੂੰ ਫੋਨ ਕਰਕੇ ਇਸ ਘਟਨਾ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਸਾਰੀ ਕਾਰਵਾਈ ਮੁਕੰਮਲ ਕੀਤੀ ਗਈ। ਇਸ ਮੌਕੇ ਮ੍ਰਿਤਕ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰ ਵਿਚ ਉਸ ਦੀ ਸ਼ਨਾਖਤ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਉੱਚਾ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਸਮੇਤ ਅਫ਼ਗ਼ਾਨ ਨਾਗਰਿਕ ਤੇ ਨਾਬਾਲਗ ਮੁੰਡੇ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਜੀ ਸ਼ਹਾਦਤ ਨੂੰ ਨਮਨ- ਅਰਵਿੰਦ ਕੇਜਰੀਵਾਲ
Ad Position 24