22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਸਮੇਤ ਅਫ਼ਗ਼ਾਨ ਨਾਗਰਿਕ ਤੇ ਨਾਬਾਲਗ ਮੁੰਡੇ ਸਮੇਤ 2 ਗ੍ਰਿਫ਼ਤਾਰ

ਅੰਮ੍ਰਿਤਸਰ, 25 ਜੂਨ (ਰੇਸ਼ਮ ਸਿੰਘ)- ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਖਿਲਾਫ਼ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਕਿ ਪੁਲਿਸ ਵਲੋਂ 2 ਸਬ ਮਸ਼ੀਨ ਗੰਨਾਂ ਸਮੇਤ 10 ਅਤਿ...

Ad Position 21
No active advertisement
ਅਜੀਤ ਡੈਸਕ 25-06-2026

ਅੰਮ੍ਰਿਤਸਰ, 25 ਜੂਨ (ਰੇਸ਼ਮ ਸਿੰਘ)- ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਖਿਲਾਫ਼ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਦੋਂ ਕਿ ਪੁਲਿਸ ਵਲੋਂ 2 ਸਬ ਮਸ਼ੀਨ ਗੰਨਾਂ ਸਮੇਤ 10 ਅਤਿ ਆਧੁਨਿਕ ਵਿਦੇਸ਼ੀ ਪਿਸਟਲ ਸਣੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ 5 ਕਿਲੋਗ੍ਰਾਮ ਹੈਰੋਇਨ ਅਤੇ 30 ਲੱਖ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕ ਅਫ਼ਗਾਨੀ ਨਾਗਰਿਕ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿੰਨਾ ’ਚ ਇਕ ਨਾਬਾਲਗ ਲੜਕਾ ਵੀ ਸ਼ਾਮਿਲ ਹੈ। ਇਸ ਸੰਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰਸ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਪੁਲ ’ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਲੱਗਾ ਲੰਮਾ ਜਾਮ ਅਗਲੀ ਖ਼ਬਰ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਖ਼ੁਦਕੁਸ਼ੀ
Ad Position 24