22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕੈਨੇਡਾ ਦੇ ਪਾਰਲੀਮੈਂਟ ਮੈਂਬਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਕੈਨੇਡਾ ਦੇ ਵਿਕਟੋਰੀਆ ਤੋਂ ਮੈਂਬਰ ਪਾਰਲੀਮੈਂਟ ਲੀ ਤਰਲਾਮਿਸ...

Ad Position 21
No active advertisement
ਅਜੀਤ ਡੈਸਕ 25-06-2026

ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)- ਕੈਨੇਡਾ ਦੇ ਵਿਕਟੋਰੀਆ ਤੋਂ ਮੈਂਬਰ ਪਾਰਲੀਮੈਂਟ ਲੀ ਤਰਲਾਮਿਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਦੇ ਨਾਲ ਆਸਟਰੇਲੀਅਨ ਲੇਬਰ ਪਾਰਟੀ ਦੇ ਆਗੂ ਸ੍ਰੀ ਅਭਿਮੰਨਿਊ ਕੁਮਾਰ ਵੀ ਸਨ। ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ’ਚ ਜਿਮ ਵਿਚ ਵਰਕਆਊਟ ਕਰਦੇ ਸਮੇਂ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਨਾਮਜ਼ਦਗੀ ਦੌਰਾਨ ‘ਆਪ’ ਆਗੂ ਅਤੇ ਥਾਣਾ ਮੁਖੀ ਵਿਚਾਲੇ ਤਕਰਾਰ
Ad Position 24