22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁਹਾਲੀ ’ਚ ਜਿਮ ਵਿਚ ਵਰਕਆਊਟ ਕਰਦੇ ਸਮੇਂ ਨੌਜਵਾਨ ਦੀ ਹੋਈ ਮੌਤ

ਮੁਹਾਲੀ, 25 ਜੂਨ- ਮੁਹਾਲੀ ਵਿਚ ਜਿਮ ਵਿਚ ਵਰਕਆਊਟ ਕਰਦੇ ਸਮੇਂ ਨੌਜਵਾਨ ਦੀ ਮੌਤ...

Ad Position 21
No active advertisement
ਅਜੀਤ ਡੈਸਕ 25-06-2026

ਮੁਹਾਲੀ, 25 ਜੂਨ- ਮੁਹਾਲੀ ਵਿਚ ਜਿਮ ਵਿਚ ਵਰਕਆਊਟ ਕਰਦੇ ਸਮੇਂ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸਮੇਂ ਨੌਜਵਾਨ ਪਤਨੀ ਨਾਲ ਜਿਮ ਵਿਚ ਵਰਕਆਊਟ ਕਰ ਰਿਹਾ ਸੀ। ਐਕਸਰਸਾਈਜ਼ ਦੌਰਾਨ ਨੌਜਵਾਨ ਹੇਠਾਂ ਡਿੱਗ ਗਿਆ ਅਤੇ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਦੱਸ ਦਈਏ ਕਿ ਨੌਜਵਾਨ ਦਾ 5 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਿਸ ਨੇ ਜਿਮ ਦੇ ਸੀ.ਸੀ.ਟੀ.ਵੀ. ਕੈਮਰੇ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖਤ ਸਾਹਿਬ ਸਕੱਤਰੇਤ ਨੇ 29 ਜੂਨ ਲਈ ਸਿੱਖ ਮੰਤਰੀਆਂ, ਵਿਧਾਇਕਾਂ ਅਤੇ ਸਪੀਕਰ ਨੂੰ ਪੇਸ਼ੀ ਸੰਬੰਧੀ ਲਿਖੇ ਪੱਤਰ ਕੀਤੇ... ਅਗਲੀ ਖ਼ਬਰ ਕੈਨੇਡਾ ਦੇ ਪਾਰਲੀਮੈਂਟ ਮੈਂਬਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24