22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਆਮ ਆਦਮੀ ਪਾਰਟੀ ਦੀ ਕੌਂਸਲਰ ਰੂਚਿਕਾ ਗੋਇਲ ਬਣੇ ਨਗਰ ਕੌਂਸਲ ਰਾਮਾ ਮੰਡੀ ਦੇ ਪ੍ਰਧਾਨ

ਰਾਮਾਂ ਮੰਡੀ, 25 ਜੂਨ (ਗੁਰਪ੍ਰੀਤ ਸਿੰਘ ਅਰੋੜਾ/ ਤਰਸੇਮ ਸਿੰਗਲਾ) - ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 14 ਤੋਂ...

Ad Position 21
No active advertisement
ਅਜੀਤ ਡੈਸਕ 25-06-2026

ਰਾਮਾਂ ਮੰਡੀ, 25 ਜੂਨ (ਗੁਰਪ੍ਰੀਤ ਸਿੰਘ ਅਰੋੜਾ/ ਤਰਸੇਮ ਸਿੰਗਲਾ) - ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 14 ਤੋਂ ਕੌਂਸਲਰ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਨੂੰ ਨਗਰ ਕੌਂਸਲ ਰਾਮਾ ਮੰਡੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਬੰਟੀ ਗਰਗ ਨੇ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਆਪ ਵਿਧਾਇਕਾ ਜੀਵਨਜੋਤ ਕੌਰ ਵਿਰੁੱਧ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੀ ਸ਼ਿਕਾਇਤ ਅਗਲੀ ਖ਼ਬਰ ਡਾ. ਹਰਵਿੰਦਰ ਸਿੰਘ ਲੌਂਗੋਵਾਲ ਬਣੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਦੇ ਸਹਿ-ਕੋਆਰਡੀਨੇਟਰ
Ad Position 24