ਚੰਡੀਗੜ੍ਹ, 25 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਵਿਵਾਦਿਤ ਵੀਡੀਓ ਨੂੰ ਲੈ ਕੇ ਪ੍ਰੈਸ ਕਾਨਫਰੰਸ ਨੂੰ ਲੈ ਕੇ ਮਨੀਸ਼ ਸਿਸੋਦੀਆ ਵਲੋਂ ਬਿਆਨ ਦਿਤਾ ਗਿਆ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਚਿੱਟਾ ਪਾਰਟੀ, ਈਡੀ ਪਾਰਟੀ ਅਤੇ ਝਗੜਾ ਪਾਰਟੀ ਦੇ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ।
ਤਾਜ਼ਾ ਖ਼ਬਰਾਂ
Free
ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ
ਚੰਡੀਗੜ੍ਹ, 25 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਵਿਵਾਦਿਤ ਵੀਡੀਓ ਨੂੰ...
ਅਜੀਤ ਡੈਸਕ
25-06-2026