21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅਕਾਲੀ ਦਲ ਦੇ ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ‘ਆਪ’ ਵਿਚ ਹੋਏ ਸ਼ਾਮਿਲ

ਬਟਾਲਾ, 25 ਜੂਨ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ...

Ad Position 21
No active advertisement
ਅਜੀਤ ਡੈਸਕ 25-06-2026

ਬਟਾਲਾ, 25 ਜੂਨ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਅਕਾਲੀ ਦਲ ਦੇ ਕਾਦੀਆਂ ਦੇ ਹਲਕਾ ਇੰਚਾਰਜ ਸ. ਗੁਰਇਕਬਾਲ ਸਿੰਘ ਮਾਹਲ ਜੀ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕਰਦਾ ਹਾਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਤੇ ਕੰਮ ਬੋਲਦੇ ਹੋਣ ਤਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ ਆਪਣੇ ਆਪ ਸਾਥ ਦੇਣ ਆਉਂਦੇ ਹਨ... ਅਸੀਂ ਸਾਰੇ ਮਿਲ ਕੇ ਰੰਗਲੇ ਪੰਜਾਬ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਾਂਗੇ।

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਵਿਦੇਸ਼ੀ ਹਥਿਆਰਾਂ ਸਮੇਤ ਦੋ ਕਾਬੂ, ਇਕ ਨਾਬਾਲਗ ਸ਼ਾਮਲ ਅਗਲੀ ਖ਼ਬਰ ਚੋਰਾਂ ਨੇ ਮੰਦਿਰ ਵਿਚ ਕੀਤੀ ਚੋਰੀ
Ad Position 24