21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਵਿਚ ਨਵੇਂ ਫੇਰਬਦਲ ਦੇ ਹੁਕਮ ਦਿੱਤੇ

ਚੰਡੀਗੜ੍ਹ, 25 ਜੂਨ- ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਵਿਚ...

Ad Position 21
No active advertisement
ਅਜੀਤ ਡੈਸਕ 25-06-2026

ਚੰਡੀਗੜ੍ਹ, 25 ਜੂਨ- ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਵਿਚ ਵੱਡਾ ਫੇਰਬਦਲ ਕੀਤਾ ਹੈ। ਜਾਣਕਰੀ ਦੇ ਅਨੁਸਾਰ, ਅੱਠ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੰਜ ਨਵੇਂ ਨਿਯੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕਰਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਈਡੀ ਨੇ ਦਿੱਲੀ ਦੇ ਵੱਡੇ ਵਪਾਰੀ ਹਰਪ੍ਰੀਤ ਸਿੰਘ ਤਲਵਾੜ ਅਤੇ ਉਸਦੇ ਕਰਮਚਾਰੀਆਂ/ਸਹਿਯੋਗੀਆਂ ਅਤੇ ਹੋਰਾਂ ਦੇ ਛੇ ਸਥਾਨਾਂ '... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਰਨਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ ਗਈ
Ad Position 24