21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕੰਵਲਪ੍ਰੀਤ ਸਿੰਘ ਕਾਕੀ ਹੋ ਸਕਦੇ ਅਕਾਲੀ ਦਲ (ਬ ) ਦੇ ਹਲਕਾ ਇੰਚਾਰਜ

ਧਾਰੀਵਾਲ, (ਬਟਾਲਾ), 26 ਜੂਨ (ਸਵਰਨ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਦੇ ਆਮ ਆਦਮੀ ਪਾਰਟੀ ਵਿਚ ਚਲੇ ਜਾਣ ’ਤੇ ਹੋਈ ਰਾਜਨੀਤਕ ਉਥਲ....

Ad Position 21
No active advertisement
ਅਜੀਤ ਡੈਸਕ 26-06-2026

ਧਾਰੀਵਾਲ, (ਬਟਾਲਾ), 26 ਜੂਨ (ਸਵਰਨ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਦੇ ਆਮ ਆਦਮੀ ਪਾਰਟੀ ਵਿਚ ਚਲੇ ਜਾਣ ’ਤੇ ਹੋਈ ਰਾਜਨੀਤਕ ਉਥਲ ਪੁਥਲ ਦੇ ਚਲਦਿਆਂ ਟਕਸਾਲੀ ਅਤੇ ਯੂਥ ਆਗੂ ਕੰਵਲਪ੍ਰੀਤ ਸਿੰਘ ਕਾਕੀ ਸ੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਇੰਚਾਰਜ ਹੋ ਸਕਦੇ ਹਨ। ਇਥੇ ਦੱਸਣ ਯੋਗ ਹੈ ਕਿ ਕੰਵਲਪ੍ਰੀਤ ਸਿੰਘ ਕਾਕੀ ਜਿਥੇ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਨੇੜਤਾ ਰੱਖਦੇ ਹਨ, ਉਥੇ ਹੀ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਅਤਿ ਕਰੀਬੀਆਂ ਵਿਚੋ ਇਕ ਹਨ | ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਚੰਡੀਗੜ੍ਹ ਬੁਲਾਇਆ ਹੈ , ਜਿਸ ਤੇ ਕੰਨਸੋਆਂ ਹਨ ਕਿ ਜਲਦ ਹੀ ਕਾਕੀ ਦੇ ਹਲਕਾ ਇੰਚਾਰਜ ਕਾਦੀਆਂ ਦਾ ਐਲਾਨ ਹੋ ਸਕਦਾ ਹੈ ।

Ad Position 22
No active advertisement
ਪਿਛਲੀ ਖ਼ਬਰ ਕੈਲਗਰੀ ’ਚ ਫਿਰੌਤੀਆਂ ਮੰਗਣ ਅਤੇ ਗੋਲੀਆਂ ਚਲਾਉਣ ਦੇ ਮਾਮਲਿਆਂ ’ਚ ਦੋਸ਼ੀਆਂ ਦੀਆਂ ਪੁਲਿਸ ਨੇ ਕੀਤੀਆ ਤਸਵੀਰਾਂ ਜਾਰੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24