21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਵਲੰਟੀਅਰਾਂ ਨਾਲ ਸੰਗਰੂਰ ਵਿਖੇ ਹੋਣਗੇ ਰੂਬਰੂ

ਸੰਗਰੂਰ, 26 ਜੂਨ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆੱਜ ਸਵੇਰੇ 10 ਵਜੇ ਡਾਇਟ ਆਡੀਟੋਰੀਅਮ ਹਾਲ ਸੰਗਰੂਰ ਵਿਖੇ ਜ਼ਿਲ੍ਹੇ ਦੇ ਵਲੰਟੀਅਰਾਂ ਨਾਲ ਬੈਠਕ ਕੀਤੀ ਜਾਵੇਗੀ, ਜਿਸ ਵਿਚ ਆਮ....

Ad Position 21
No active advertisement
ਅਜੀਤ ਡੈਸਕ 26-06-2026

ਸੰਗਰੂਰ, 26 ਜੂਨ (ਧੀਰਜ ਪਸ਼ੌਰੀਆ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆੱਜ ਸਵੇਰੇ 10 ਵਜੇ ਡਾਇਟ ਆਡੀਟੋਰੀਅਮ ਹਾਲ ਸੰਗਰੂਰ ਵਿਖੇ ਜ਼ਿਲ੍ਹੇ ਦੇ ਵਲੰਟੀਅਰਾਂ ਨਾਲ ਬੈਠਕ ਕੀਤੀ ਜਾਵੇਗੀ, ਜਿਸ ਵਿਚ ਆਮ ਆਦਮੀ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਿੱਖ ਯਾਤਰੀਆਂ ਦਾ ਗੁ: ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਅੱਜ ਪਟਿਆਲਾ ਦੇ ਦੌਰੇ ’ਤੇ ਜਾਣਗੇ ਮੁੱਖ ਮੰਤਰੀ ਮਾਨ
Ad Position 24