20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਅੱਜ ਹੋਈ ਖ਼ਤਮ

ਚੰਡੀਗੜ੍ਹ, 26 ਜੂਨ- ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖ਼ਤਮ ਹੋ ਗਈ ਹੈ। ਉਸ ਨੂੰ ਅੱਜ ਮੁੜ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਰਾਮ ਰਹੀਮ ਨੂੰ 16ਵੀਂ ਵਾਰ ਪੈਰੋਲ ਮਿਲੀ....

Ad Position 21
No active advertisement
ਅਜੀਤ ਡੈਸਕ 26-06-2026

ਚੰਡੀਗੜ੍ਹ, 26 ਜੂਨ- ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖ਼ਤਮ ਹੋ ਗਈ ਹੈ। ਉਸ ਨੂੰ ਅੱਜ ਮੁੜ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਰਾਮ ਰਹੀਮ ਨੂੰ 16ਵੀਂ ਵਾਰ ਪੈਰੋਲ ਮਿਲੀ ਸੀ ਤੇ ਅੱਜ ਉਸ ਨੂੰ ਪੁਲਿਸ ਸਖ਼ਤ ਸੁਰੱਖਿਆ ਹੇਠ ਰੋਹਤਕ ਲੈ ਕੇ ਆਵੇਗੀ।

Ad Position 22
No active advertisement
ਪਿਛਲੀ ਖ਼ਬਰ ਝਾਰਖ਼ੰਡ: ਸੜਕੀ ਹਾਦਸੇ ਵਿਚ 7 ਲੋਕਾਂ ਦੀ ਮੌਤ ਅਗਲੀ ਖ਼ਬਰ ਭਾਰਤੀ ਸਿੱਖ ਯਾਤਰੀਆਂ ਦਾ ਗੁ: ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਨਿੱਘਾ ਸਵਾਗਤ
Ad Position 24