20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ 1 ਜੁਲਾਈ ਤੋਂ ਬਦਲੇਗਾ

ਚੰਡੀਗੜ੍ਹ, 26 ਜੂਨ- ਪੰਜਾਬ ਸਰਕਾਰ ਵਲੋਂ ਦਫ਼ਤਰਾਂ ਦੇ ਸਮੇਂ ’ਚ ਤਬਦੀਲੀ ਕੀਤੀ ਜਾਵੇਗੀ...

Ad Position 21
No active advertisement
ਅਜੀਤ ਡੈਸਕ 26-06-2026

ਚੰਡੀਗੜ੍ਹ, 26 ਜੂਨ- ਪੰਜਾਬ ਸਰਕਾਰ ਵਲੋਂ ਦਫ਼ਤਰਾਂ ਦੇ ਸਮੇਂ ’ਚ ਤਬਦੀਲੀ ਕੀਤੀ ਜਾਵੇਗੀ। ਹੁਣ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਸਮਾਂ ਹੋਵੇਗਾ। ਇਹ ਫ਼ੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ। ਦੱਸ ਦਈਏ ਕਿ ਗਰਮੀ ਕਾਰਨ 07.30 ਵਜੇ ਤੋਂ ਦੁਪਹਿਰ 01.30 ਵਜੇ ਤੱਕ ਸਮਾਂ ਕੀਤਾ ਗਿਆ ਸੀ। 

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ-11 ਵਿਚ ਹੋਈ ਗੋਲੀਬਾਰੀ ਮਾਮਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਲਰਟ ਅਗਲੀ ਖ਼ਬਰ 'ਹਰਿਆਣਾ ਵਿਜ਼ਨ 2047' ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਮੀਟਿੰਗ
Ad Position 24