20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਾਨਾਂਵਾਲਾ (ਅੰਮ੍ਰਿਤਸਰ), 26 ਜੂਨ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਦਿੱਲੀ ਕੌਮੀ ਰੇਲ ਮਾਰਗ ‘ਤੇ ਸਥਿਤ ਰੇਲਵੇ...

Ad Position 21
No active advertisement
ਅਜੀਤ ਡੈਸਕ 26-06-2026

ਮਾਨਾਂਵਾਲਾ (ਅੰਮ੍ਰਿਤਸਰ), 26 ਜੂਨ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਦਿੱਲੀ ਕੌਮੀ ਰੇਲ ਮਾਰਗ ‘ਤੇ ਸਥਿਤ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜੇ ਰੇਲਵੇ ਪੁਲਿਸ ਨੂੰ ਬੀਤੀ ਰਾਤ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਰੇਲਵੇ ਪੁਲਿਸ ਦੇ ਏ.ਐਸ.ਆਈ. ਅੰਗਰੇਜ਼ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਅੰਮ੍ਰਿਤਸਰ ਤੋਂ ਜਲੰਧਰ ਜਾਣ ਵਾਲੀ ਰੇਲ ਗੱਡੀ ਨੰਬਰ 15/212 ਦੀ ਲਪੇਟ ਵਿਚ ਆਏ ਵਿਅਕਤੀ (ਉਮਰ ਕਰੀਬ 55-60) ਦੀ ਲਾਸ਼ ਅੱਜ ਮਾਨਾਂਵਾਲਾ ਰੇਲਵੇ ਸਟੇਸ਼ਨ ਨੇੜੇ ਪਿੱਲਰ ਨੰਬਰ 499/2624 ਫਾਟਕ ਮਿਲੀ।

ਉਨ੍ਹਾਂ ਦੱਸਿਆ ਕਿ ਇਸ ਦੀ ਲਾਸ਼ 72 ਘੰਟੇ ਲਈ ਮੋਰਚਰੀ ਵਿਚ ਸ਼ਨਾਖ਼ਤ ਲਈ ਰੱਖੀ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਕਰਾਉਣਾ ਸਾਡੇ ਲਈ ਮਾਣ ਵਾਲੀ ਗੱਲ- ਗੁਲਾਬ ਚੰਦ ਕਟਾਰੀਆ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਰਾਮ ਮੰਦਰ ਦੇ ਦਰਸ਼ਨ ਕਰਨ ਲਈ ਅਯੁੱਧਿਆ ਪਹੁੰਚੇ
Ad Position 24