19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਲੰਟੀਅਰ ਸਾਥੀਆਂ ਨਾਲ ਮਿਲਣੀ ਕੀਤੀ ਗਈ

ਸੰਗਰੂਰ, 26 ਜੂਨ- ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ਦੀ ਰੀੜ੍ਹ ਦੀ ਹੱਡੀ...

Ad Position 21
No active advertisement
ਅਜੀਤ ਡੈਸਕ 26-06-2026

ਸੰਗਰੂਰ, 26 ਜੂਨ- ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ਦੀ ਰੀੜ੍ਹ ਦੀ ਹੱਡੀ ਵਲੰਟੀਅਰ ਸਾਥੀਆਂ ਨਾਲ ਮਿਲਣੀ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਕਿਹਾ ਕਿ ਹਲਕਿਆਂ ਦੇ ਕੰਮਾਂ ਬਾਰੇ ਖੁੱਲ੍ਹ ਕੇ ਚਰਚਾ ਹੋਈ। ਸਾਰੇ ਸਾਥੀਆਂ ਨੂੰ ਹੋਰ ਤਕੜੇ ਹੋ ਕੇ ਲੋਕਾਂ ਦੇ ਕੰਮ ਕਰਨ ਲਈ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਵਲੰਟੀਅਰਾਂ ਦਾ ਇਹ ਜੋਸ਼ ਤੇ ਜਜ਼ਬਾ ਹੀ ਪਾਰਟੀ ਦੀ ਅਸਲ ਤਾਕਤ ਹੈ। ਜਿਨ੍ਹਾਂ ਸਾਥੀਆਂ ਨੇ ਜ਼ਮੀਨ 'ਤੇ ਦਿਨ-ਰਾਤ ਮਿਹਨਤ ਕੀਤੀ ਹੈ, ਆਉਣ ਵਾਲੇ ਦਿਨਾਂ 'ਚ ਸੰਗਠਨ ਵਿਚ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਹੋਵੇਗਾ ਅਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਟਿੱਪਰ ਨੂੰ ਓਵਰਟੇਕ ਕਰ ਰਹੀ ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਇੰਸਪੈਕਟਰ ਹਰਦੀਪ ਸਿੰਘ ਐਸ.ਐਚ.ਓ ਪਾਇਲ ਲੱਗੇ
Ad Position 24