19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਵਿਜੀਲੈਂਸ ਬਿਊਰੋ ਵਲੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਅਹੂਜਾ) - ਵਿਜੀਲੈਂਸ ਬਿਊਰੋ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਕਾਬੂ...

Ad Position 21
No active advertisement
ਅਜੀਤ ਡੈਸਕ 26-06-2026

 ਲੁਧਿਆਣਾ, 26 ਜੂਨ (ਪਰਮਿੰਦਰ ਸਿੰਘ ਅਹੂਜਾ) - ਵਿਜੀਲੈਂਸ ਬਿਊਰੋ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਨਿਖਿਲ ਗਰਗ ਪਾਸ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਸੀ ਅਤੇ ਉਸ ਨੂੰ ਉਸ ਦੀ ਰਿਹਾਇਸ਼ ਪਟਿਆਲਾ ਤੋਂ ਇਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਉਸ ਨੇ ਇਹ ਰਿਸ਼ਵਤ ਆਪਣੇ ਹੀ ਮਹਿਕਮੇ ਦੇ ਇਕ ਮੈਨੇਜਰ ਤੋਂ ਹਾਸਿਲ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਪਹਿਲੇ ਟੀ-20 'ਚ ਆਇਰਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 183 ਦੌੜਾਂ ਦਾ ਟੀਚਾ ਅਗਲੀ ਖ਼ਬਰ ਸਵਾ ਤਿੰਨ ਕਰੋੜ ਦੀ ਹੈਰੋਇਨ ਸਮੇਤ ਸਮੇਤ ਇਕ ਕਾਬੂ
Ad Position 24