19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕਾਰ ਵਲੋਂ ਟੱਕਰ ਮਾਰ ਦੇਣ ਨਾਲ ਵਿਅਕਤੀ ਦੀ ਮੌਤ

ਬਟਾਲਾ (ਗੁਰਦਾਸਪੁਰ), 26 ਜੂਨ (ਸਤਿੰਦਰ ਸਿੰਘ) - ਸਥਾਨਕ ਗੁਰਦਾਸਪੁਰ ਰੋਡ 'ਤੇ ਇਕ ਕਾਰ ਵਲੋਂ ਟੱਕਰ ਮਾਰ ਦੇਣ ਨਾਲ ਮਜ਼ਦੂਰ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 26-06-2026

 ਬਟਾਲਾ (ਗੁਰਦਾਸਪੁਰ), 26 ਜੂਨ (ਸਤਿੰਦਰ ਸਿੰਘ) - ਸਥਾਨਕ ਗੁਰਦਾਸਪੁਰ ਰੋਡ 'ਤੇ ਇਕ ਕਾਰ ਵਲੋਂ ਟੱਕਰ ਮਾਰ ਦੇਣ ਨਾਲ ਮਜ਼ਦੂਰ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਕੋਟਲੀ ਭਾਨ ਸਿੰਘ ਮਜ਼ਦੂਰੀ ਕਰਕੇ ਆ ਰਿਹਾ ਸੀ ਕਿ ਉਸ ਨੂੰ ਸ਼ੂਗਰ ਮਿਲ ਦੇ ਨਜ਼ਦੀਕ ਇਕ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ। ਇਸ ਕਾਰਨ ਮਨਜੀਤ ਸਿੰਘ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ, ਜਦ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਸੰਜੀਵ ਅਰੋੜਾ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਹੋਰ ਵਾਧਾ ਅਗਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ ਕਰਮਚਾਰੀਆਂ ਉੱਪਰ ਲੱਗੇ ਕਥਿਤ ਤੌਰ 'ਤੇ ਗੈਰਕਾਨੂੰਨੀ ਵਸੂਲੀ ਦੇ ਦੋਸ਼
Ad Position 24