19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸੰਜੀਵ ਅਰੋੜਾ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਹੋਰ ਵਾਧਾ

ਗੁਰੂਗ੍ਰਾਮ, 26 ਜੂਨ - ਗੁਰੂਗ੍ਰਾਮ ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਵਿਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਵੀਡੀਓ....

Ad Position 21
No active advertisement
ਅਜੀਤ ਡੈਸਕ 26-06-2026

 ਗੁਰੂਗ੍ਰਾਮ, 26 ਜੂਨ - ਗੁਰੂਗ੍ਰਾਮ ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਵਿਚ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਸੰਜੀਵ ਅਰੋੜਾ ਦੀ ਪੇਸ਼ੀ ਗੁਰੂਗ੍ਰਾਮ ਕੋਰਟ ਵਿਚ ਕਰਵਾਈ ਗਈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਹੀ ਰੱਖਣ ਦੇ ਹੁਕਮ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਜੁਲਾਈ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਹਿਰਾਸਤ ਵਿਚ ਨੌਜਵਾਨ ਵਲੋਂ ਪੁਲਿਸ ਪਾਰਟੀ 'ਤੇ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਅਗਲੀ ਖ਼ਬਰ ਕਾਰ ਵਲੋਂ ਟੱਕਰ ਮਾਰ ਦੇਣ ਨਾਲ ਵਿਅਕਤੀ ਦੀ ਮੌਤ
Ad Position 24