18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪੁਲਿਸ ਥਾਣਾ ਕੱਥੂਨੰਗਲ ਨੇ ਦੋ ਕਿਲੋ ਹੈਰੋਇਨ ਕੀਤੀ ਬਰਾਮਦ

ਜੈਂਤੀਪੁਰ, (ਅੰਮ੍ਰਿਤਸਰ), 27 ਜੂਨ (ਭੁਪਿੰਦਰ ਗਿੱਲ, ਵਿਨੋਦ)- ਪੁਲਿਸ ਥਾਣਾ ਕੱਥੂਨੰਗਲ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦ ਉਨ੍ਹਾਂ ਵਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ....

Ad Position 21
No active advertisement
ਅਜੀਤ ਡੈਸਕ 27-06-2026

ਜੈਂਤੀਪੁਰ, (ਅੰਮ੍ਰਿਤਸਰ), 27 ਜੂਨ (ਭੁਪਿੰਦਰ ਗਿੱਲ, ਵਿਨੋਦ)- ਪੁਲਿਸ ਥਾਣਾ ਕੱਥੂਨੰਗਲ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦ ਉਨ੍ਹਾਂ ਵਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਜਾਇਬਵਾਲੀ ਦੀ ਡਰੇਨ ’ਤੇ ਇੱਕ ਸ਼ੱਕੀ ਲਿਫ਼ਾਫ਼ਾ ਪਿਆ ਹੋਇਆ ਹੈ ਤੇ ਜਦੋਂ ਪੁਲਿਸ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸ ਵਿਚ ਦੋ ਕਿਲੋ ਦੇ ਕਰੀਬ ਹੈਰੋਇਨ ਸੀ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਅੱਜ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24