18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਲਈ ਰਵਾਨਾ

ਨਵੀਂ ਦਿੱਲੀ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਸੇਸ਼ੇਲਸ ਲਈ ਰਵਾਨਾ ਹੋਏ। ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ 27-29 ਜੂਨ 2026.....

Ad Position 21
No active advertisement
ਅਜੀਤ ਡੈਸਕ 27-06-2026

ਨਵੀਂ ਦਿੱਲੀ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਤੋਂ ਸੇਸ਼ੇਲਸ ਲਈ ਰਵਾਨਾ ਹੋਏ। ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ 27-29 ਜੂਨ 2026 ਤੱਕ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਦੇ ਗੋਲਡਨ ਜੁਬਲੀ ਸਮਾਰੋਹ ਵਿਚ ਮਹਿਮਾਨ ਵਜੋਂ ਹਿੱਸਾ ਲੈਣ ਲਈ ਸੇਸ਼ੇਲਸ ਦਾ ਸਰਕਾਰੀ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਸੇਸ਼ੇਲਸ ਦੀ ਰਾਸ਼ਟਰੀ ਅਸੈਂਬਲੀ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਵੀ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਅਸ਼ੀਸ਼ ਨੇਗੀ ਨਾਮੀ ਉੱਤਰਾਖੰਡ ਦੇ ਇਕ ਵਿਅਕਤੀ ਵਲੋਂ ਜੂਨ 84 ਦੁਹਰਾਉਣ ਸੰਬੰਧੀ ਧਮਕੀ ਦੇਣ ਦਾ ਲਿਆ ਸਖ... ਅਗਲੀ ਖ਼ਬਰ ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਅੱਜ
Ad Position 24