18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਲੁਧਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤਾ ਗਿਆ ਵਿਰੋਧ

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਦੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 27-06-2026

ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼੍ਰੋਮਣੀ ਅਕਾਲੀ ਦਲ (ਬਾ) ਦੇ ਆਗੂਆਂ ਵੱਲੋਂ ਜੰਮ ਕੇ ਵਿਰੋਧ ਕੀਤਾ ਗਿਆ ਹੈ। ਵੱਡੀ ਸਿੱਖਿਆ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ (ਬਾ) ਵਰਕਰਾਂ ਵਲੋਂ ਜੰਮ ਕੇ ਨਾਰੇਬਾਜ਼ੀ ਕੀਤੀ ਗਈ ਹੈ ਤੇ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵਾਇਰਲ ਵੀਡੀਓ ਨੂੰ ਲੈ ਕੇ ਜੰਮ ਕੇ ਨਿਸ਼ਾਨਾ ਵੀ ਸਾਧਿਆ। ਜ਼ਿਕਰਯੋਗ ਹੈ ਕਿ ਪ੍ਰੋਗਰਾਮ 'ਸੂਰਮਾ ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਵਿਚ ਹਿੱਸਾ ਲੈਣ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਪਹੁੰਚੇ ਹਨ।

Ad Position 22
No active advertisement
ਪਿਛਲੀ ਖ਼ਬਰ ਪਿਛਲੇ 24 ਘੰਟੇ ਤੋਂ ਕਈ ਪਿੰਡਾਂ ਦੇ ਘਰਾਂ ਅਤੇ ਮੋਟਰਾਂ ਦੀ ਬਿਜਲੀ ਸਪਲਾਈ ਗੁੱਲ ਅਗਲੀ ਖ਼ਬਰ ਅਜੇ ਸਹਿਗਲ ਨੂੰ ਈ.ਡੀ ਦੇ ਤਿੰਨ ਦਿਨਾਂ ਦੇ ਹੋਰ ਰਿਮਾਂਡ 'ਤੇ ਭੇਜਿਆ
Ad Position 24