18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪਿਛਲੇ 24 ਘੰਟੇ ਤੋਂ ਕਈ ਪਿੰਡਾਂ ਦੇ ਘਰਾਂ ਅਤੇ ਮੋਟਰਾਂ ਦੀ ਬਿਜਲੀ ਸਪਲਾਈ ਗੁੱਲ

ਫੁੱਲਾਂਵਾਲ (ਲੁਧਿਆਣਾ), 27 ਜੂਨ (ਮਨਜੀਤ ਸਿੰਘ ਦੁੱਗਰੀ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਲੁਧਿਆਣਾ ਦੀ...

Ad Position 21
No active advertisement
ਅਜੀਤ ਡੈਸਕ 27-06-2026

ਫੁੱਲਾਂਵਾਲ (ਲੁਧਿਆਣਾ), 27 ਜੂਨ (ਮਨਜੀਤ ਸਿੰਘ ਦੁੱਗਰੀ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਲੁਧਿਆਣਾ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਸਬ ਡਵੀਜ਼ਨ ਲਲਤੋਂ ਕਲਾਂ ਅਧੀਨ ਆਉਂਦੇ ਪਿੰਡਾਂ ਖੇੜੀ, ਝਮੇੜੀ, ਹਿਮਾਂਯੂੰਪੁਰਾ, ਜਸੋਵਾਲ, ਜੋਧਾ, ਮਨਸੂਰਾਂ ਆਦਿ ਕਈ ਪਿੰਡਾਂ ਦੇ ਘਰਾਂ ਅਤੇ ਮੋਟਰਾਂ ਦੀ ਪਿਛਲੇ 24 ਘੰਟੇ ਤੋਂ ਬਿਜਲੀ ਸਪਲਾਈ ਗੁੱਲ ਹੋਣ ਕਰਕੇ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਲਲਤੋਂ ਕਲਾਂ ਸਬ ਡਿਵੀਜ਼ਨ ਵਿਖੇ ਧਰਨਾ ਲਗਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਜਾਰੀ ਅਗਲੀ ਖ਼ਬਰ ਲੁਧਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤਾ ਗਿਆ ਵਿਰੋਧ
Ad Position 24