18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਜਾਰੀ

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਜਾਰੀ...

Ad Position 21
No active advertisement
ਅਜੀਤ ਡੈਸਕ 27-06-2026

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਜਾਰੀ। ਇਜਲਾਸ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਹਾਜ਼ਰ ਹਨ।

Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਕੇਜਰੀਵਾਲ ਪਤਨੀ ਦੇ ਨਾਲ ਹਲਵਾਰਾ ਹਵਾਈ ਅੱਡੇ 'ਤੇ ਪਹੁੰਚਣਗੇ ਅਗਲੀ ਖ਼ਬਰ ਪਿਛਲੇ 24 ਘੰਟੇ ਤੋਂ ਕਈ ਪਿੰਡਾਂ ਦੇ ਘਰਾਂ ਅਤੇ ਮੋਟਰਾਂ ਦੀ ਬਿਜਲੀ ਸਪਲਾਈ ਗੁੱਲ
Ad Position 24