17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਭਾਜਪਾ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਰਾਜ ਸਥਾਪਿਤ ਕਰਨਾ ਚਾਹੁੰਦੀ- ਕੇਵਲ ਸਿੰਘ ਢਿੱਲੋ

ਖਰੜ, 27 ਜੂਨ (ਗੁਰਮੁਖ ਸਿੰਘ ਮਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ...

Ad Position 21
No active advertisement
ਅਜੀਤ ਡੈਸਕ 27-06-2026

ਖਰੜ, 27 ਜੂਨ (ਗੁਰਮੁਖ ਸਿੰਘ ਮਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਸੰਗਤਾਂ ਵਲੋਂ ਛਬੀਲਾ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਮਾੜੇ ਹਨ। ਪਰ ਸਾਡੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਵਿਚ ਚਲੇ ਗਏ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕੀਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ 5 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਸੱਦਿਆ ਵਿਸ਼ਾਲ ਪੰਥਕ ਇਕੱਠ ਅਗਲੀ ਖ਼ਬਰ ਜੀਤ ਲਾਲ ਭੱਟੀ ਆਪ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ
Ad Position 24