17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਚੰਡੀਗੜ੍ਹ ਅਤੇ ਜੰਮੂ ਕਸ਼ਮੀਰ 'ਚ ਆਇਆ ਭੁਚਾਲ

ਚੰਡੀਗੜ੍ਹ/ਜੰਮੂ, 27 ਜੂਨ - ਚੰਡੀਗੜ੍ਹ ਵਿਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਾਮ 7 ਤੋਂ 7.15 ਦੇ ਵਿਚਕਾਰ ਆਏ ਭੁਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 6.2 ਮਾਪੀ ਗਈ। ਇਸ ਤੋਂ ਇਲਾਵਾ ਜੰਮੂ ਕਸ਼ਮੀਰ...

Ad Position 21
No active advertisement
ਅਜੀਤ ਡੈਸਕ 27-06-2026

ਚੰਡੀਗੜ੍ਹ/ਜੰਮੂ, 27 ਜੂਨ - ਚੰਡੀਗੜ੍ਹ ਵਿਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਾਮ 7 ਤੋਂ 7.15 ਦੇ ਵਿਚਕਾਰ ਆਏ ਭੁਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 6.2 ਮਾਪੀ ਗਈ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੱਸਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਜੰਮੂ ਕਸ਼ਮੀਰ ਵਿਚ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ ਵਿਚ ਵੀ ਆਇਆ ਭੁਚਾਲ ਅਗਲੀ ਖ਼ਬਰ ਬਿਮਾਰੀ ਕਾਰਨ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਮੌਤ
Ad Position 24