17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨੀਟ ਪੇਪਰ ਮਾਮਲੇ ਚ ਕਾਂਗਰਸ ਵਲੋਂ 'ਦਿੱਲੀ ਚਲੋ' ਬੈਨਰ ਹੇਠ ਦੇਸ਼ ਵਿਆਪੀ ਅੰਦੋਲਨ 9 ਅਗਸਤ ਨੂੰ - ਸੰਦੀਪ ਸੰਧੂ

ਖਰੜ (ਮੁਹਾਲੀ), 27 ਜੂਨ (ਤਰਸੇਮ ਸਿੰਘ ਜੰਡਪੁਰੀ) - ਅੱਜ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਖਰੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੇ ਵਿਚ ਕਾਂਗਰਸ...

Ad Position 21
No active advertisement
ਅਜੀਤ ਡੈਸਕ 27-06-2026

ਖਰੜ (ਮੁਹਾਲੀ), 27 ਜੂਨ (ਤਰਸੇਮ ਸਿੰਘ ਜੰਡਪੁਰੀ) - ਅੱਜ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਖਰੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੇ ਵਿਚ ਕਾਂਗਰਸ ਵਲੋਂ 9 ਅਗਸਤ ਨੂੰ ਦਿੱਲੀ ਚਲੋ ਬੈਨਰ ਹੇਠ ਦੇਸ਼ ਵਿਆਪੀ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਤਿਆਰ ਕੀਤੀ ਗਈ ਇਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ 24 ਘੰਟਿਆਂ 'ਚ ਸੁਲਝਾਈ ਅਗਲੀ ਖ਼ਬਰ ਫੀਫਾ ਵਿਸ਼ਵ ਕੱਪ 2026 - ਮਿਸਰ ਤੇ ਈਰਾਨ ਦਾ ਮੈਚ ਰਿਹਾ ਡਰਾਅ
Ad Position 24