16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੂਬੇ ਵਿਚ 4 ਲੱਖ 43 ਹਜ਼ਾਰ ਮਰੀਜ਼ਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ - ਚੀਮਾ

ਸੰਗਰੂਰ, 28 ਜੂਨ (ਧੀਰਜ ਪਸੋਰੀਆ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹਰ ਯੋਜਨਾ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਦਾ ਪਹੁੰਚ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਤੀਰਥ ਯਾਤਰਾ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਸੰਗਰੂਰ, 28 ਜੂਨ (ਧੀਰਜ ਪਸੋਰੀਆ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹਰ ਯੋਜਨਾ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਦਾ ਪਹੁੰਚ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਤੀਰਥ ਯਾਤਰਾ ਯੋਜਨਾ,ਮਾਵਾਂ ਧੀਆਂ ਸਤਿਕਾਰ ਯੋਜਨਾ ਗੱਲ ਕੀ ਪੰਜਾਬ ਵਾਸੀਆਂ ਨੂੰ ਹਰ ਇਕ ਯੋਜਨਾ ਦਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਹਜ਼ਾਰਾਂ ਪਰਿਵਾਰਾਂ ਦੀ ਜਿੰਦਗੀ ਵਿਚ ਬਦਲਾਅ ਲਿਆ ਰਹੀ ਹੈ। ਇਸ ਯੋਜਨਾ ਤਹਿਤ 4 ਲੱਖ 43 ਹਜ਼ਾਰ ਲਾਭਪਾਤਰੀ ਹੁਣ ਤੱਕ 782 ਕਰੋੜ ਦਾ ਕੈਸ਼ਲੈਸ ਇਲਾਜ ਕਰਵਾ ਕੇ ਇਸ ਯੋਜਨਾ ਦੀ ਸਫਲਤਾ ਦੀ ਗਵਾਹੀ ਦੇ ਰਹੇ ਹਨ। ਇਹ ਯੋਜਨਾ ਸਿਹਤਵੰਦ ਪੰਜਾਬ ਵੱਲ ਇਕ ਇਕ ਮਜ਼ਬੂਤ ਕਦਮ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਅਗਲੀ ਖ਼ਬਰ ਸੜਕੀ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ
Ad Position 24