15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਯੋਗ ਚੈਂਪੀਅਨਸ਼ਿਪ ਵਿਚ ਭਾਰਤ ਨੇ ਜਿੱਤੇ 114 ਤਗਮੇ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 28 ਜੂਨ - ਮਨ ਕੀ ਬਾਤ ਦੇ 135ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਜੂਨ ਵਿਚ ਇਕ ਹੋਰ ਘਟਨਾ ਵਾਪਰੀ ਜਿਸ ਵਿਚ ਪੂਰੀ ਦੁਨੀਆ ਨੇ ਭਾਰਤ ਦੇ ਯਤਨਾਂ ਨਾਲ ਹੱਥ ਮਿਲਾਇਆ...

Ad Position 21
No active advertisement
ਅਜੀਤ ਡੈਸਕ 28-06-2026

ਨਵੀਂ ਦਿੱਲੀ, 28 ਜੂਨ - ਮਨ ਕੀ ਬਾਤ ਦੇ 135ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਜੂਨ ਵਿਚ ਇਕ ਹੋਰ ਘਟਨਾ ਵਾਪਰੀ ਜਿਸ ਵਿਚ ਪੂਰੀ ਦੁਨੀਆ ਨੇ ਭਾਰਤ ਦੇ ਯਤਨਾਂ ਨਾਲ ਹੱਥ ਮਿਲਾਇਆ - ਅਤੇ ਉਹ ਘਟਨਾ ਸੀ 'ਅੰਤਰਰਾਸ਼ਟਰੀ ਯੋਗ ਦਿਵਸ'। ਇਸ ਵਾਰ, ਦੁਨੀਆ ਭਰ ਵਿਚ 2,500 ਤੋਂ ਵੱਧ ਥਾਵਾਂ 'ਤੇ ਵਿਭਿੰਨ ਯੋਗ ਪ੍ਰੋਗਰਾਮ ਆਯੋਜਿਤ ਕੀਤੇ ਗਏ। ਸਾਡੇ ਦੇਸ਼ ਵਿਚ, ਕਰੋੜਾਂ ਲੋਕਾਂ ਨੇ ਕਈ ਥਾਵਾਂ 'ਤੇ ਹਿੱਸਾ ਲਿਆ। ਭਾਰਤ ਨੇ ਇਸ ਪ੍ਰੋਗਰਾਮ ਵਿਚ ਕੁੱਲ 114 ਤਗਮੇ ਜਿੱਤੇ, ਜਿਨ੍ਹਾਂ ਵਿਚ 102 ਸੋਨ ਤਗਮੇ ਸ਼ਾਮਿਲ ਸਨ। ਭਾਰਤ ਇਸ ਚੈਂਪੀਅਨਸ਼ਿਪ ਵਿਚ ਤਗਮਾ ਸੂਚੀ ਵਿਚ ਸਿਖਰ 'ਤੇ ਰਿਹਾ..."।
 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਡੀਆਰਡੀਓ ਨੇ ਇਕ ਸਵਦੇਸ਼ੀ ਕਰੂਜ਼ ਮਿਜ਼ਾਈਲ' ਦਾ ਵੀ ਕੀਤਾ ਸਫਲਤਾਪੂਰਵਕ ਪ੍ਰੀਖਣ - ਪ੍ਰਧਾਨ ਮੰਤਰੀ ਮੋਦੀ
Ad Position 24