16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ - ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੁਲਾਇਆ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਦੀ ਸੋਚ ਵੀ ਨਹੀਂ ਸਕਦੇ। ਸਾਡੇ ਸਾਰੇ ਮੰਤਰੀ ਤੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ। ਸਾਰੇ ਮੰਤਰੀ ਤੇ ਵਿਧਾਇਕ ਲਿਖਤੀ ਸਰਕਾਰ ਦਾ ਪੱਖ ਰੱਖਣਗੇ। ਉਨ੍ਹਾਂ ਕਿਹਾ ਕਿ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਹੀਂ ਬੁਲਾਇਆ ਇਸ ਲਈ ਮੈਂ ਨਹੀ ਜਾਵਾਂਗਾ।

Ad Position 22
No active advertisement
ਪਿਛਲੀ ਖ਼ਬਰ ਈਰਾਨ ਵਲੋਂ 8 ਅਮਰੀਕੀ ਫੌਜੀ ਠਿਕਾਣਿਆਂ ਨੂੰ ਤਬਾਹ ਕਰਨ ਦਾ ਦਾਅਵਾ ਅਗਲੀ ਖ਼ਬਰ ਅੰਮ੍ਰਿਤਸਰ 'ਚ ਬਣੇਗਾ ਲਵ-ਕੁਸ਼ ਤੇ ਮਾਤਾ ਜਾਨਕੀ ਮੰਦਰ - ਕੇਜਰੀਵਾਲ
Ad Position 24