16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਾਦੀਆਂ ਨੂੰ ਸਬ ਡਿਵੀਜ਼ਨ ਬਣਾਉਣ ਦਾ ਐਲਾਨ

ਕਾਦੀਆਂ (ਗੁਰਦਾਸਪੁਰ), 28 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਕਾਦੀਆਂ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 90 ਫ਼ੀਸਦੀ ਲੋਕਾਂ ਦਾ ਬਿਜਲੀ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

 ਕਾਦੀਆਂ (ਗੁਰਦਾਸਪੁਰ), 28 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਕਾਦੀਆਂ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। 90 ਫ਼ੀਸਦੀ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਦੀਆਂ ਨੂੰ ਸਬ ਡਿਵੀਜ਼ਨ ਬਣਾਉਣ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਾ ਆਉਣ ਨੂੰ ਲੈ ਕੇ ਕਈ ਪਿੰਡਾਂ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਕੱਥੂ ਨੰਗਲ 'ਤੇ ਲਗਾਇਆ ਧਰਨਾ ਅਗਲੀ ਖ਼ਬਰ ਕਿਸਾਨਾਂ ਵਲੋਂ ਖੇਤਾਂ ਵਾਲੀ ਬਿਜਲੀ ਨਾ ਮਿਲਣ ਕਰਕੇ ਨੈਸ਼ਨਲ ਹਾਈਵੇ ਜਾਮ ਕਰ ਨਾਅਰੇਬਾਜ਼ੀ
Ad Position 24