16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਕਾਦੀਆਂ ਦਾ ਸੇਵਾਦਾਰ ਐਲਾਨਿਆ

ਬਟਾਲਾ, 28 ਜੂਨ (ਸਤਿੰਦਰ ਸਿੰਘ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਵਿਚ ਰੈਲੀ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਬਟਾਲਾ, 28 ਜੂਨ (ਸਤਿੰਦਰ ਸਿੰਘ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਵਿਚ ਰੈਲੀ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦਾ ਸੇਵਾਦਾਰ ਐਲਾਨ ਦਿੱਤਾ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਵਜੋਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ 2022 ਦੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਲੜੀ ਸੀ ਜਦਕਿ ਹੁਣ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਰਦਾਰ ਗੁਰਇਕਬਾਲ ਸਿੰਘ ਮਾਹਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੈਲੀ ਦੌਰਾਨ ਹਲਕੇ ਦਾ ਸੇਵਾਦਾਰ ਐਲਾਨਦਿਆਂ ਉਨ੍ਹਾਂ ਨੂੰ ਹਲਕੇ ਵਿਚ ਕੰਮ ਕਰਨ ਲਈ ਥਾਪੜਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਅਕਾਲੀ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਹੋਏ ਸ਼ਾਮਲ ਅਗਲੀ ਖ਼ਬਰ ਦੋ ਦਿਨਾਂ ਵਿਚ ਹੀ ਉਖੜੀ 92 ਲੱਖ ਦੀ ਸੜਕ, ਕੌਂਸਲਰ ਕਮਲ ਅਰੋੜਾ ਨੇ ਹੱਥਾਂ ਨਾਲ ਪੁੱਟ ਕੇ ਖੋਲ੍ਹੀ ਨਿਰਮਾਣ ਦੀ ਪੋਲ
Ad Position 24