16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਗੁਰੂ ਨਗਰੀ ਅੰਮ੍ਰਿਤਸਰ 'ਚ ਸੁਲਤਾਨਵਿੰਡ ਲਿੰਕ ਰੋਡ 'ਤੇ ਨਵਾਂ ਓਵਰਬ੍ਰਿਜ ਲੋਕਾਂ ਨੂੰ ਸਮਰਪਣ ਕੀਤਾ ਗਿਆ

ਅੰਮ੍ਰਿਤਸਰ, 28 ਜੂਨ- ਗੁਰੂ ਨਗਰੀ ਅੰਮ੍ਰਿਤਸਰ 'ਚ ਸੁਲਤਾਨਵਿੰਡ ਲਿੰਕ ਰੋਡ 'ਤੇ ਨਵਾਂ ਓਵਰਬ੍ਰਿਜ ਲੋਕਾਂ ਨੂੰ ਸਮਰਪਣ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਅੰਮ੍ਰਿਤਸਰ, 28 ਜੂਨ- ਗੁਰੂ ਨਗਰੀ ਅੰਮ੍ਰਿਤਸਰ 'ਚ ਸੁਲਤਾਨਵਿੰਡ ਲਿੰਕ ਰੋਡ 'ਤੇ ਨਵਾਂ ਓਵਰਬ੍ਰਿਜ ਲੋਕਾਂ ਨੂੰ ਸਮਰਪਣ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਸਿਸਟਮ ਰਾਹੀਂ ਇਸ ਪ੍ਰੋਜੈਕਟ ਵਿਚੋਂ ਲੋਕਾਂ ਦੇ ਸਾਢੇ 11 ਕਰੋੜ ਰੁਪਏ ਬਚਾਏ ਗਏ ਹਨ। 15 ਜੁਲਾਈ ਤੱਕ 3100 ਨਵੇਂ ਗਰਾਊਂਡ ਤੇ 3000 ਜਿੰਮ ਤਿਆਰ ਹੋਣਗੇ ਅਤੇ 400 ਨਵੇਂ ਆਮ ਆਦਮੀ ਕਲੀਨਿਕ ਵੀ ਲੋਕਾਂ ਲਈ ਬਿਲਕੁਲ ਤਿਆਰ ਹਨ।

ਖੇਤੀ ਲਈ ਰਿਕਾਰਡ 80% ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ ਅਤੇ ਠੇਕੇਦਾਰਾਂ ਤੋਂ ਸੜਕਾਂ ਦੀ 5 ਸਾਲ ਦੀ ਗਾਰੰਟੀ ਲਈ ਜਾ ਰਹੀ ਹੈ। ਤੁਹਾਡੀ ਸਰਕਾਰ ਦੀ ਨੀਅਤ ਸਾਫ਼ ਹੈ।

Ad Position 22
No active advertisement
ਪਿਛਲੀ ਖ਼ਬਰ 18 ਸਾਲਾਂ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ ਅਗਲੀ ਖ਼ਬਰ ਪੰਜਾਬ ਦੇ ਓ.ਬੀ.ਸੀ ਭਾਈਚਾਰੇ ਦਾ ਵਫ਼ਦ ਹਰਜਿੰਦਰ ਹਾਂਡਾ ਦੀ ਅਗਵਾਈ ਹੇਠ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਨ...
Ad Position 24