15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਚੰਦਬਾਜਾ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ- ਮੁੱਖ ਮੰਤਰੀ ਮਾਨ

ਫ਼ਰੀਦਕੋਟ, 28 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਲੋਕ ਮਿਲਣੀ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਫ਼ਰੀਦਕੋਟ, 28 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਲੋਕ ਮਿਲਣੀ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਬਾਜਾ ਵਿਖੇ ਪਹੁੰਚੇ। ਜਿੱਥੇ ਲੋਕਾਂ ਦਾ ਭਰਵਾ ਇਕੱਠ ਅਤੇ ਪਿਆਰ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਪਹਿਲਾਂ ਖ਼ਰਚ ਹੋ ਚੁੱਕੇ 2 ਕਰੋੜ 36 ਲੱਖ ਰੁਪਏ ਤੋਂ ਇਲਾਵਾ ਅੱਜ 50 ਲੱਖ ਰੁਪਏ ਦਾ ਚੈੱਕ ਹੋਰ ਦਿੱਤਾ ਗਿਆ ਹੈ... ਨੌਜਵਾਨਾਂ ਨੂੰ ਤੰਦਰੁਸਤ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅੱਜ ਨਵੇਂ ਜਿੰਮ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਦੇ ਢਿੱਲੋਂ ਪਲਾਜ਼ਾ 'ਚ 'ਕੈਰੀ ਆਨ ਜੱਟਾ-4' ਦੇ ਸ਼ੋਅ ਦੌਰਾਨ ਹੰਗਾਮਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ 'ਆਪ' 'ਚ ਸ਼ਾਮਿਲ
Ad Position 24