15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸਾਊਦੀ ਅਰਾਮਕੋ ਹੈਲੀਕਾਪਟਰ ਹਾਦਸੇ ਵਿੱਚ 14 ਨਾਗਰਿਕਾਂ ਦੀ ਮੌਤ

ਦੁਬਈ , 28 ਜੂਨ-ਸਾਊਦੀ ਤੇਲ ਕੰਪਨੀ ਅਰਾਮਕੋ ਦਾ ਇੱਕ ਹੈਲੀਕਾਪਟਰ ਐਤਵਾਰ ਨੂੰ ਸਾਊਦੀ ਅਰਬ ਦੇ ਪੂਰਬੀ ਤੱਟ 'ਤੇ ਹੋਰਮੁਜ਼ ਜਲਡਮਰੂ ਦੇ ਪੱਛਮ ਵਿੱਚ ਰਾਸ ਤਨੁਰਾ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 14 ਨਾਗਰਿਕਾਂ ਦੀ ਮੌਤ ਹੋ ਗਈ...

Ad Position 21
repet_subhas-goyals [Copy P29]
ਅਜੀਤ ਡੈਸਕ 28-06-2026

ਦੁਬਈ , 28 ਜੂਨ-ਸਾਊਦੀ ਤੇਲ ਕੰਪਨੀ ਅਰਾਮਕੋ ਦਾ ਇੱਕ ਹੈਲੀਕਾਪਟਰ ਐਤਵਾਰ ਨੂੰ ਸਾਊਦੀ ਅਰਬ ਦੇ ਪੂਰਬੀ ਤੱਟ 'ਤੇ ਹੋਰਮੁਜ਼ ਜਲਡਮਰੂ ਦੇ ਪੱਛਮ ਵਿੱਚ ਰਾਸ ਤਨੁਰਾ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 14 ਨਾਗਰਿਕਾਂ ਦੀ ਮੌਤ ਹੋ ਗਈ ਹੈ।

 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਸ਼ਰੇਆਮ ਗੋਲੀਆਂ ਚਲਾ ਕੇ 23 ਸਾਲਾ ਨੌਜਵਾਨ ਨੂੰ ਕੀਤਾ ਅਗਵਾ ਅਗਲੀ ਖ਼ਬਰ IND ਬਨਾਮ IRE : ਆਇਰਲੈਂਡ ਨੇ ਮੈਚ ਇੱਕ ਦੌੜ ਨਾਲ ਜਿੱਤਿਆ
Ad Position 24