14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਅੱਜ ਦਿੱਲੀ ਆਉਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਵੀਂ ਦਿੱਲੀ, 29 ਜੂਨ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਸਵੇਰੇ 10 ਵਜੇ ਦੇ ਕਰੀਬ ਦਿੱਲੀ ਪਹੁੰਚਣਗੇ। ਮੁੱਖ ਮੰਤਰੀ ਸਵੇਰੇ 11 ਵਜੇ ਹਰਿਆਣਾ ਅਤੇ ਰਾਜਸਥਾਨ ਵਿਚਕਾਰ ਜਲ ਸਮਝੌਤੇ.....

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਨਵੀਂ ਦਿੱਲੀ, 29 ਜੂਨ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਸਵੇਰੇ 10 ਵਜੇ ਦੇ ਕਰੀਬ ਦਿੱਲੀ ਪਹੁੰਚਣਗੇ। ਮੁੱਖ ਮੰਤਰੀ ਸਵੇਰੇ 11 ਵਜੇ ਹਰਿਆਣਾ ਅਤੇ ਰਾਜਸਥਾਨ ਵਿਚਕਾਰ ਜਲ ਸਮਝੌਤੇ ਵਿਚ ਹਿੱਸਾ ਲੈਣਗੇ। ਕਿਸ਼ੌ ਡੈਮ ਤੋਂ ਪਾਣੀ ਸੰਬੰਧੀ ਸਮਝੌਤਾ ਵੀ ਸੰਭਵ ਹੈ। ਮੁੱਖ ਮੰਤਰੀ ਦੁਪਹਿਰ 2 ਵਜੇ ਹਰਿਆਣਾ ਭਵਨ ਵਿਚ ਕਈ ਮਹੱਤਵਪੂਰਨ ਮੀਟਿੰਗਾਂ ਕਰਨਗੇ।

ਉਹ ਮੰਗਲਵਾਰ ਸਵੇਰੇ 10 ਵਜੇ ਦਿੱਲੀ ਤੋਂ ਰੇਵਾੜੀ ਲਈ ਰਵਾਨਾ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਤਰੁਣ ਚੁੱਘ ਅੱਜ ਚੁੱਕਣਗੇ ਰਾਜ ਸਭਾ ਮੈਂਬਰ ਵਜੋਂ ਸਹੁੰ ਅਗਲੀ ਖ਼ਬਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ
Ad Position 24