14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੰਜ ਸਿੰਘ ਸਾਹਿਬਾਨ ਪੁੱਜੇ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੰਜ ਸਿੰਘ ਸਾਹਿਬਾਨ ਪੁੱਜੇ। ਇਸੇ ਦੌਰਾਨ ਅੱਜ ਪੰਜਾਬ ਵਜਾਰਤ ਦੇ ਸਿੱਖ ਮੰਤਰੀਆਂ ਅਤੇ ਸਿੱਖ ਵਿਧਾਇਕਾਂ ਪਾਸੋਂ ਸਤਿਕਾਰਯੋਗ ਐਕਟ ਮਾਮਲੇ ਵਿਚ ਸਪਸ਼ਟੀਕਰਨ ਲੈਣ ਲਈ ਅਕਾਲ ਤਖ਼ਤ ਸਕੱਤਰੇਤ ਵਿਖੇ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਗਿਆਨੀ ਕੇਵਲ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਸ਼ਾਮਿਲ ਹਨ। ਪੰਜ ਸਿੰਘ ਸਾਹਿਬਾਨ ਵਲੋਂ ਇਕੱਤਰਤਾ ਤੋਂ ਪਹਿਲਾਂ ਅਰਦਾਸ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਨੇ ਹੀ ਕੀਤਾ ਪ੍ਰਵਾਸੀ ਮਜ਼ਦੂਰ ਦਾ ਕਤਲ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਕਈ ਵਿਧਾਇਕ
Ad Position 24