14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਤਿਕਾਰ ਐਕਟ ਸਬੰਧੀ ਕਾਰਵਾਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰੰਭ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਅਕਾਲ ਤਖ਼ਤ ਸਾਹਿਬ ਆਰਜੀ ਸਕੱਤਰੇਤ ਵਿਖੇ ਪੰਜ...

Ad Position 21
No active advertisement
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਅਕਾਲ ਤਖ਼ਤ ਸਾਹਿਬ ਆਰਜੀ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੇ ਸਨਮੁਖ ਹੋਏ ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ। ਅਰਦਾਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਹਨ।

 

Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪ੍ਰਵਾਸੀ ਨੇ ਹੀ ਕੀਤਾ ਪ੍ਰਵਾਸੀ ਮਜ਼ਦੂਰ ਦਾ ਕਤਲ
Ad Position 24