14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਿਗਮ ਹਾਊਸ ਦੀ ਮੀਟਿੰਗ ਦੌਰਾਨ ਕੀਤਾ ਗਿਆ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 29 ਜੂਨ (ਸਨਦੀਪ ਮਾਹਨਾ)- ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸਦਨ ਦੇ ਬਾਹਰ ਕਾਂਗਰਸ ਅਤੇ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਚੰਡੀਗੜ੍ਹ, 29 ਜੂਨ (ਸਨਦੀਪ ਮਾਹਨਾ)- ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸਦਨ ਦੇ ਬਾਹਰ ਕਾਂਗਰਸ ਅਤੇ ਸਦਨ ਦੇ ਅੰਦਰ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ।

ਸਦਨ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਵਰਤੀ ਗਈ ਸ਼ਬਦਾਵਲੀ ਦੇ ਵਿਰੌਧ ਵਿਚ ਨਾਅਰੇਬਾਜ਼ੀ ਕਰ ਰਹੇ ਹਨ।

ਸਦਨ ਵਿਚ ਮੌਜੂਦ ਕਾਂਗਰਸ ਪਾਰਟੀ ਦੇ ਸਮੂਹ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਦਨ ਵਿਚਕਾਰ ਧਰਨੇ ਤੇ ਬੈਠੇ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਦੁਆਬਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਘੇਰਿਆ ਪੀ.ਐਸ.ਪੀ.ਸੀ.ਐਲ ਦਫ਼ਤਰ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਵਿਦੇਸ਼ੀ ਪਿਸਤੌਲ ਤੇ ਹੈਰੋਇਨ ਸਮੇਤ ਇਕ ਕਾਬੂ
Ad Position 24