14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਹਲਕਾ ਇੰਚਾਰਜ ਸੋਨੀਆ ਮਾਨ ਨੇ ਓਠੀਆਂ ਵਿਖੇ ਜਿੰਮ ਦਾ ਕੀਤਾ ਉਦਘਾਟਨ

ਓਠੀਆਂ (ਅੰਮ੍ਰਿਤਸਰ), 29 ਜੂਨ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਓਠੀਆਂ (ਅੰਮ੍ਰਿਤਸਰ), 29 ਜੂਨ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾਂ ਦੀ ਸਿਹਤ ਨੂੰ ਨਰੋਈ ਅਤੇ ਤੰਦਰੁਸਤ ਰੱਖਣਵ ਲਈ ਪਿੰਡਾਂ ਵਿਚ ਨੌਜਵਾਨਾਂ ਲਈ ਜਿੰਮ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਪਿੰਡ ਦੇ ਨੌਜਵਾਨ ਸਰੀਰਕ ਕਸਰਤ ਕਰਨ ਨਾਲ ਆਪਣੀ ਸਿਹਤ ਦਾ ਖਿਆਲ ਰੱਖਣ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋ ਆਮ ਆਦਮੀ ਪਾਰਟੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਓਠੀਆਂ ਵਿਖੇ ਨੌਜਵਾਨਾਂ ਲਈ ਬਣਾਏ ਗਏ ਜਿੰਮ ਦਾ ਉਦਘਾਟਨ ਕੀਤਾ।

ਪਿੰਡ ਵਾਸੀਆਂ ਅਤੇ ਪਿੰਡ ਦੇ ਨੌਜਵਾਨਾਂ ਨੂੰ ਇਸ ਜਿੰਮ ਵਿੱਚ ਆ ਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਪਿੰਡ ਦੇ ਸਰਪੰਚ ਤਰਲੋਚਨ ਸਿੰਘ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਦੇ ਨੋਜਵਾਨਾਂ ਨਰੋਈ ਰੱਖਣ ਲਈ ਪਿੰਡ ਵਿਚ ਦਿੱਤੇ ਜਿੰਮ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਲਈ ਤਨੋ ਮਨੋ ਨਾਲ ਕੰਮ ਕਰਨ ਦਾ ਵਾਅਦਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਹਾਂ- ਕੁਲਤਾਰ ਸਿੰਘ ਸੰਧਵਾਂ ਅਗਲੀ ਖ਼ਬਰ ਜਥੇਦਾਰ ਨੇ ਸਰਕਾਰ ਨੂੰ ''ਸਤਿਕਾਰ ਸੋਧ ਐਕਟ'' ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ
Ad Position 24