14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੰਥ ਨੇ ਕਦੇ ਵੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ ਕੀਤੀ- ਜਥੇਦਾਰ ਗੜਗੱਜ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਵਿਧਾਇਕਾ ਅਤੇ ਕੈਬਨਿਟ ਮੰਤਰੀਆਂ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਨੇ ਕਦੇ ਵੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ ਕੀਤੀ ਅਤੇ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ। ਜਥੇਦਾਰ ਨੇ ਕਿਹਾ ਕਿ ਪਰ ਪੰਥ ਤੇ ਅਕਾਲ ਤਖ਼ਤ ਸਾਹਿਬ ਦੀ ਅਧਿਕਾਰ ਖੇਤਰ ’ਚ ਦਖ਼ਲ ਨਾ ਹੋਵੇ।

ਜਥੇਦਾਰ ਨੇ ਕਿਹਾ ਕਿ ਗੁਰੂ ਤੇ ਤਖ਼ਤ ਅੱਗੇ 87 ਮੰਤਰੀ ਤੇ ਵਿਧਾਇਕ ਪੇਸ਼ ਹੋਏ ਹਨ ਅਤੇ ਕਾਨੂੰਨ ਵਿਚੋ ਕਸਟੋਡੀਅਨ ਵਾਲੀਆਂ ਮੱਦਾ ਹੱਟਣ ਅਤੇ ਵਿਧਾਨਸਭਾ ਸਿੱਖਾਂ ਦੀ ਸ਼ਬਦਾਵਲੀ ਤੈਅ ਨਹੀਂ ਕਰ ਸਕਦੀ। ਜਥੇਦਾਰ ਨੇ ਕਿਹਾ ਕਿ ਯੂਨੀਕ ਨੰਬਰ ਵਾਲਾ ਫ਼ੈਸਲਾ ਸਰਕਾਰ ਨਹੀਂ ਕਰ ਸਕਦੀ। ਬੀੜ ਬਾਰੇ ਕੋਈ ਵੀ ਫ਼ੈਸਲਾ ਸਿਰਫ਼ ਪੰਥ ਕਰ ਸਕਦਾ ਹੈ। 

Ad Position 22
No active advertisement
ਪਿਛਲੀ ਖ਼ਬਰ ਉਹ ਸਾਨੂੰ ਬੋਲਣ ਨਹੀਂ ਦਿੰਦੇ...ਅਪਮਾਨ ਕਰਦੇ ਹਨ- ਬੀਬੀ ਗਨੀਵ ਕੌਰ ਅਗਲੀ ਖ਼ਬਰ ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ, ਪਤੀ-ਪਤਨੀ ਹਿਰਾਸਤ ਵਿਚ ਲਏ
Ad Position 24