13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਉਹ ਸਾਨੂੰ ਬੋਲਣ ਨਹੀਂ ਦਿੰਦੇ...ਅਪਮਾਨ ਕਰਦੇ ਹਨ- ਬੀਬੀ ਗਨੀਵ ਕੌਰ

ਅੰਮ੍ਰਿਤਸਰ, 29 ਜੂਨ- ਜਥੇਦਾਰ ਨੇ ਕਿਹਾ ਕਿ ਬੀਬੀ ਗਨੀਵ ਕੌਰ ਉਸ ਦਿਨ ਆਪ ਹਾਊਸ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ-  ਜਥੇਦਾਰ ਨੇ ਕਿਹਾ ਕਿ ਬੀਬੀ ਗਨੀਵ ਕੌਰ ਉਸ ਦਿਨ ਆਪ ਹਾਊਸ ਵਿਚ ਗਏ ਸੀ ? ਗਨੀਵ ਕੌਰ ਨੇ ਕਿਹਾ ਕਿ ਉਹ ਨਹੀਂ ਗਈ। ਇਸ ’ਤੇ ਜਥੇਦਾਰ ਨੇ ਪੁੱਛਿਆ ਕਿ ਉਹ ਕਿਉਂ ਨਹੀਂ ਗਏ.. ਇਸ 'ਤੇ ਗਨੀਵ ਕੌਰ ਨੇ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਦੀ ਆਗਿਆ ਹੈ ਕਿ ਜਦੋਂ ਤੱਕ ਅਕਾਲ ਤਖ਼ਤ ਤੋਂ ਸਹਿਮਤੀ ਨਹੀਂ ਹੁੰਦੀ, ਇਸ ਨੂੰ ਪਾਸ ਨਾ ਕੀਤਾ ਜਾਵੇ।

ਜਥੇਦਾਰ ਨੇ ਕਿਹਾ ਕਿ ਤੁਹਾਨੂੰ ਨਹੀਂ ਲੱਗਦਾ ਕਿ ਤੁਹਾਨੂੰ ਉੱਥੇ ਜਾ ਕੇ ਵਿਰੋਧ ਕਰਨਾ ਚਾਹੀਦਾ ਸੀ। ਇਸ ’ਤੇ ਗਨੀਵ ਕੌਰ ਨੇ ਕਿਹਾ ਕਿ ਉਹ ਸਾਨੂੰ ਬੋਲਣ ਨਹੀਂ ਦਿੰਦੇ। ਉਹ ਅਪਮਾਨ ਕਰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਅਗਲੀ ਖ਼ਬਰ ਪੰਥ ਨੇ ਕਦੇ ਵੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ ਕੀਤੀ- ਜਥੇਦਾਰ ਗੜਗੱਜ
Ad Position 24