13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਤਰੁਣ ਚੁੱਘ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਮੱਧ ਪ੍ਰਦੇਸ਼, 29 ਜੂਨ- ਤਰੁਣ ਚੁੱਘ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਮੱਧ ਪ੍ਰਦੇਸ਼, 29 ਜੂਨ- ਤਰੁਣ ਚੁੱਘ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਤਰੁਣ ਚੁੱਘ ਨੇ ਕਿਹਾ, "ਮੈਨੂੰ ਰਾਜ ਸਭਾ ਵਿਚ ਦਾਖ਼ਲ ਹੋਣ ਦਾ ਮੌਕਾ ਦੇਣ ਲਈ ਮੈਂ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ... ਮੈਂ ਨਿਸ਼ਚਤ ਤੌਰ 'ਤੇ ਇਸ ਸਦਨ ਵਿਚ ਦੇਸ਼ ਦੇ ਹਿੱਤ ਵਿਚ ਕੰਮ ਕਰਾਂਗਾ, ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਾਂਗਾ।

Ad Position 22
No active advertisement
ਪਿਛਲੀ ਖ਼ਬਰ ਮੈਂ ਰਾਇ ਲੈਣ ਲਈ ਕਿਹਾ ਸੀ, ਸਪੀਕਰ ਨਹੀਂ ਮੰਨੇ- ਪ੍ਰਤਾਪ ਬਾਜਵਾ ਅਗਲੀ ਖ਼ਬਰ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ
Ad Position 24