ਦਿੱਲੀ, 29 ਜੂਨ- ਰਾਜ ਸਭਾ ਲਈ ਚੁਣੇ ਗਏ ਤਰੁਣ ਚੁੱਘ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ।
ਤਾਜ਼ਾ ਖ਼ਬਰਾਂ
Free
ਤਰੁਣ ਚੁੱਘ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਤੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ
ਦਿੱਲੀ, 29 ਜੂਨ- ਰਾਜ ਸਭਾ ਲਈ ਚੁਣੇ ਗਏ ਤਰੁਣ ਚੁੱਘ ਨੇ ਸਹੁੰ ਚੁੱਕ ਸਮਾਗਮ ਤੋਂ ਬਾਅਦ...
ਅਜੀਤ ਡੈਸਕ
29-06-2026