13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਭਾਰਤ ਦੀ ਮੋਦੀ ਸਰਕਾਰ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤੇ ਨੂੰ ਲੈ ਕੇ ਬੀ.ਕੇ.ਯੂ. ਉਗਰਾਹਾਂ ਨੇ ਕੱਢਿਆ ਮੋਟਰਸਾਈਕਲ ਮਾਰਚ

ਦਿੜ੍ਹਬਾ ਮੰਡੀ, 29 ਜੂਨ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵਲੋਂ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਦਿੜ੍ਹਬਾ ਮੰਡੀ, 29 ਜੂਨ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵਲੋਂ ਵੱਖ-ਵੱਖ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਆਉਣ ਵਾਲੀ 4 ਜੁਲਾਈ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੋਵੇਂ ਜਥੇਬੰਦੀਆਂ ਵਲੋਂ ਵੱਡਾ ਇਕੱਠ ਕਰਕੇ ਰੋਸ ਮਾਰਚ ਕੀਤਾ ਜਾਵੇਗਾ।

ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਭਾਰਤ ਦੀ ਮੋਦੀ ਸਰਕਾਰ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤੇ ਕਰਨ ਜਾ ਰਹੀ ਹੈ ਜਿਸ ਨਾਲ ਸਾਡੇ ਦੇਸ਼ ਦੀ ਕਿਸਾਨੀ ਪੂਰੀ ਤਰਾ ਬਰਬਾਦ ਹੋ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਥਾਰ ਦਾ ਸ਼ੀਸ਼ਾ ਤੋੜ ਕੇ ਡੇਢ ਲੱਖ ਨਕਦ, ਏ.ਟੀ.ਐਮ. ਕਾਰਡ ਤੇ ਚੈਕਬੁੱਕ ਚੋਰੀ ਕੀਤੇ, ਪੁਲਿਸ 'ਤੇ ਲਾਪਰਵਾਹੀ ਦੇ ਦੋਸ਼ ਅਗਲੀ ਖ਼ਬਰ 'ਆਪ' ਵਲੋਂ ਹਲਕਾ ਖਰੜ ਤੋਂ ਗੁਰਸ਼ਰਨ ਸਿੰਘ ਤੇ ਹਲਕਾ ਸੁਜਾਨਪੁਰ ਤੋਂ ਡਾ. ਅਨਿਲ ਭਾਰਦਵਾਜ ਹਲਕਾ ਸੰਗਠਨ ਇੰਚਾਰਜ ਨਿਯੁਕਤ
Ad Position 24