ਨਵੀਂ ਦਿੱਲੀ, 29 ਜੂਨ - ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਤਰੁਣ ਚੁੱਘ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ।
ਤਾਜ਼ਾ ਖ਼ਬਰਾਂ
Free
ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁੱਘ
ਨਵੀਂ ਦਿੱਲੀ, 29 ਜੂਨ - ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਤਰੁਣ ਚੁੱਘ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ...
ਅਜੀਤ ਡੈਸਕ
29-06-2026