12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ਼ੁਭਮ ਦੇਵਗਨ ਰਸਮੀ ਤੌਰ 'ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ, ਅਧਿਕਾਰਤ ਪੱਤਰ ਜਾਰੀ

ਨਵੀਂ ਦਿੱਲੀ, 29 ਜੂਨ - ਸ਼ੁਭਮ ਦੇਵਗਨ ਰਸਮੀ ਤੌਰ 'ਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਦਕਿ ਗਗਨਦੀਪ ਸਿੰਘ ਸੀਨੀਅਰ ਵਾਈਸ ਪ੍ਰਧਾਨ ਅਤੇ ਕਰਨਵੀਰ ਸਿੰਘ ਘੁੰਮਣ...

Ad Position 21
repet_subhas-goyals [Copy P29]
ਅਜੀਤ ਡੈਸਕ 29-06-2026

ਨਵੀਂ ਦਿੱਲੀ, 29 ਜੂਨ - ਸ਼ੁਭਮ ਦੇਵਗਨ ਰਸਮੀ ਤੌਰ 'ਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਦਕਿ ਗਗਨਦੀਪ ਸਿੰਘ ਸੀਨੀਅਰ ਵਾਈਸ ਪ੍ਰਧਾਨ ਅਤੇ ਕਰਨਵੀਰ ਸਿੰਘ ਘੁੰਮਣ ਵਾਈਸ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਸਹਿਮਤੀ ਨਾਲ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਵਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ "ਕੱਲ੍ਹ ਦਾ ਸੰਕਟ ਪੈਦਾ ਕਰਕੇ ਅੱਜ ਦੀ ਸਮੱਸਿਆ ਦਾ ਹੱਲ ਨਾ ਕਰੋ": ਦਿੱਲੀ ਈਵੀ ਨੀਤੀ 2026 'ਤੇ ਸੰਦੀਪ ਦੀਕਸ਼ਿਤ ਅਗਲੀ ਖ਼ਬਰ ਆਉਣ ਵਾਲੇ ਸਮੇਂ ਵਿਚ ਭਲੂਰ ਦੇ ਹਰ ਇਕ ਖੇਤ ਨੂੰ ਨਹਿਰੀ ਮੋਘਾ ਲੱਗੇਗਾ - ਮੁੱਖ ਮੰਤਰੀ ਭਗਵੰਤ ਮਾਨ
Ad Position 24