ਨਵੀਂ ਦਿੱਲੀ, 29 ਜੂਨ - ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ ਭਾਰਤ ਅਫ਼ਗਾਨਿਸਤਾਨ ਦੀ ਧਰਤੀ 'ਤੇ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ, ਜਿਨ੍ਹਾਂ ਵਿਚ ਔਰਤਾਂ ਅਤੇ ਬੱਚਿਆਂ ਸਮੇਤ ਕਈ ਨਾਗਰਿਕ ਮਾਰੇ ਗਏ ਹਨ। ਪਾਕਿਸਤਾਨ ਵਲੋਂ ਕੀਤਾ ਗਿਆ ਇਹ ਘਿਨਾਉਣਾ ਹਮਲਾ ਅਫ਼ਗਾਨਿਸਤਾਨ ਦੀ ਪ੍ਰਭੂਸੱਤਾ 'ਤੇ ਹਮਲਾ ਹੈ ਅਤੇ ਖੇਤਰੀ ਸ਼ਾਂਤੀ ਅਤੇ ਸਥਿਰਤਾ ਲਈ ਸਿੱਧਾ ਖ਼ਤਰਾ ਹੈ... ਭਾਰਤ ਅਫਗਾਨ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹੈ ਅਤੇ ਅਫ਼ਗਾਨਿਸਤਾਨ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਆਪਣੇ ਅਟੁੱਟ ਸਮਰਥਨ ਨੂੰ ਦੁਹਰਾਉਂਦਾ ਹੈ:।
ਤਾਜ਼ਾ ਖ਼ਬਰਾਂ
Free
ਅਫ਼ਗਾਨਿਸਤਾਨ ਦੀ ਧਰਤੀ 'ਤੇ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ ਭਾਰਤ - ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 29 ਜੂਨ - ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ ਭਾਰਤ ਅਫ਼ਗਾਨਿਸਤਾਨ ਦੀ ਧਰਤੀ 'ਤੇ ਪਾਕਿਸਤਾਨ ਦੇ ਹਵਾਈ ਹਮਲਿਆਂ ਦੀ ਸਖ਼ਤ ਨਿੰਦਾ ਕਰਦਾ ਹੈ, ਜਿਨ੍ਹਾਂ ਵਿਚ...
ਅਜੀਤ ਡੈਸਕ
29-06-2026