10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅੱਜ ਸੰਗਰੂਰ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ ਤੇ ਸੰਗਰੂਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟ ਦੀ ਸੌਗਾਤ ਦੇਣਗੇ। ਉਹ ਬਨਾਸਰ ਬਾਗ ਵਿਚ 9.50 ਕਰੋੜ ਰੁਪਏ.....

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ ਤੇ ਸੰਗਰੂਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟ ਦੀ ਸੌਗਾਤ ਦੇਣਗੇ। ਉਹ ਬਨਾਸਰ ਬਾਗ ਵਿਚ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਕ ਅਤਿ-ਆਧੁਨਿਕ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ।

ਮੁੱਖ ਮੰਤਰੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 50 ਦਸਤਾਵੇਜ਼ੀ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇਣਗੇ। ਉਹ ਧੂਰੀ ਵਿਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਣਗੇ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 6:00 ਵਜੇ ਬਰਨਾਲਾ ਦੇ ਪਿੰਡ ਮਹਿਲ ਕਲਾਂ ਵਿਚ ਇਕ ਜਨਤਕ ਮੀਟਿੰਗ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਵੈਨਕੂਵਰ ਨੇੜੇ ਵਾਪਰੇ ਕਿਸ਼ਤੀ ਹਾਦਸੇ 'ਚ ਲਾਪਤਾ 6 ਲੋਕਾਂ ਦੀ ਭਾਲ ਹੁਣ ਬਰਾਮਦਗੀ ਮੁਹਿੰਮ ਵਿਚ ਤਬਦੀਲ ਅਗਲੀ ਖ਼ਬਰ ਬਹਲੋਲਪੁਰ ਦੀ ਸ਼ਾਮਲਾਤ ਜ਼ਮੀਨ 'ਤੇ ਕਰੋੜਾਂ ਦੇ ਕਰਜ਼ੇ ਦਾ ਮਾਮਲਾ: ਪੀ.ਐਨ.ਬੀ. ਮੈਨੇਜਰ ਰਿਕਾਰਡ ਸਮੇਤ ਅੱਜ ਹੋਣਗੇ ਅਦਾਲਤ...
Ad Position 24